Versions
PAV ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂॽ ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸਤ ਆਖਿਆ ਹੈ
ERVPA ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈ?” ਯਿਸੂ ਨੇ ਜਵਾਬ ਦਿੱਤਾ, “ਹਾ, ਇਹ ਸਹੀ ਹੈ।”
IRVPA ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।