Bible Language

Luke 23:39 (KJV) King James Version

Versions

PAV   ਉਨ੍ਹਾਂ ਬੁਰਿਆਰਾਂ ਵਿੱਚੋਂ ਜਿਹੜੇ ਟੰਗੇ ਹੋਏ ਸਨ ਇੱਕ ਨੇ ਇਹ ਕਹਿ ਕੇ ਉਸ ਨੂੰ ਮਿਹਣਾ ਮਾਰਿਆ ਕਿ ਭਲਾ, ਤੂੰ ਮਸੀਹ ਨਹੀਂ ਹੈਂॽ ਤਾਂ ਆਪਣੇ ਆਪ ਨੂੰ ਅਤੇ ਸਾਨੂੰ ਭੀ ਬਚਾ!
ERVPA   ਦੋਨਾਂ ਅਪਰਾਧੀਆਂ ਵਿੱਚੋਂ ਇੱਕ ਯਿਸੂ ਦੀ ਬੇਇੱਜ਼ਤੀ ਕਰਦਾ ਹੋਇਆ ਬੋਲਿਆ, “ਕੀ ਤੂੰ ਮਸੀਹ ਨਹੀਂ ਹੈ? ਜੇ ਤੂੰ ਮਸੀਹ ਹੈ ਤਾਂ ਆਪਣੇ-ਆਪ ਨੂੰ ਵੀ ਬਚਾ ਅਤੇ ਸਾਨੂੰ ਵੀ ਬਚਾ!”
IRVPA   {ਤੋਬਾ ਕਰਨ ਵਾਲੇ ਕੁਧਰਮੀ} PS ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ!