Bible Language

Luke 23:49 (KJV) King James Version

Versions

PAV   ਅਰ ਉਹ ਦੇ ਸਰਬੱਤ ਜਾਣੂ ਪਛਾਣੂ ਅਤੇ ਓਹ ਤੀਵੀਆਂ ਜਿਹੜੀਆਂ ਗਲੀਲ ਤੋਂ ਉਹ ਦੇ ਨਾਲ ਆਈਆਂ ਸਨ ਦੂਰੋਂ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।।
ERVPA   ਯਿਸੂ ਦੇ ਨਜ਼ਦੀਕ ਦੇ ਮਿੱਤਰ ਉਥੇ ਸਨ। ਕੁਝ ਔਰਤਾਂ ਜਿਨ੍ਹਾਂ ਨੇ ਗਲੀਲ ਤੋਂ ਯਿਸੂ ਦਾ ਸਾਥ ਦਿੱਤਾ ਸੀ ਉਥੇ ਹੀ ਸਨ। ਉਨ੍ਹਾਂ ਸਭਨਾਂ ਨੇ ਦੂਰ ਖਢ਼ੇ ਹੋਕੇ ਇਹ ਸਭ ਵਾਪਰਦਾ ਵੇਖਿਆ।
IRVPA   ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ। PS