Bible Language

Luke 24:51 (KJV) King James Version

Versions

PAV   ਅਤੇ ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲਗ ਹੋਇਆ ਅਰ ਅਕਾਸ਼ ਉੱਤੇ ਉਠਾਇਆ ਗਿਆ
ERVPA   ਜਦੋਂ ਯਿਸੂ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਸਨੂੰ ਉਨ੍ਹਾਂ ਤੋਂ ਅਲੱਗ ਕੀਤਾ ਗਿਆ ਅਤੇ ਸੁਰਗ ਵੱਲ ਲਿਜਾਇਆ ਗਿਆ।
IRVPA   ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ।