Bible Language

Luke 9:10 (KJV) King James Version

Versions

PAV   ਰਸੂਲਾਂ ਨੇ ਮੁੜ ਕੇ ਜੋ ਕੁਝ ਕੀਤਾ ਸੀ ਸੋ ਉਹ ਨੂੰ ਦੱਸਿਆ ਅਰ ਉਹ ਉਨ੍ਹਾਂ ਨੂੰ ਨਾਲ ਲੈ ਕੇ ਅਲੱਗ ਬੈਤਸੈਦਾ ਨਾਉਂ ਦੇ ਇੱਕ ਨਗਰ ਵਿੱਚ ਗਿਆ
ERVPA   ਜਦੋਂ ਉਹ ਸਾਰੇ ਰਸੂਲ ਵਾਪਸ ਆਏ ਤਾਂ ਉਨ੍ਹਾਂ ਨੇ ਆਕੇ ਯਿਸੂ ਨੂੰ ਆਪਣੇ ਕੀਤੇ ਹੋਏ ਸਾਰੇ ਕੰਮਾਂ ਦੀ ਤਫ਼ਸੀਲ ਦਸੀ। ਤਾਂ ਯਿਸੂ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ ਅਤੇ ਉਹ ਆਪਣੇ-ਆਪ ਨਗਰ ਬੈਤਸੈਦਾ ਨੂੰ ਤੁਰ ਪਏ।
IRVPA   {ਪੰਜ ਹਜ਼ਾਰ ਲੋਕਾਂ ਨੂੰ ਰਜਾਉਣਾ} (ਮੱਤੀ 14:13-21; ਮਰਕੁਸ 6:30-44; ਯੂਹੰਨਾ 6:1-14) PS ਰਸੂਲਾਂ ਨੇ ਵਾਪਸ ਕੇ ਜੋ ਕੁਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ।