Bible Language

Luke 9:14 (KJV) King James Version

Versions

PAV   ਉਹ ਨੇ ਆਪਣੇ ਚੇਲਿਆਂ ਨੂੰ ਆਖਿਆ ਭਈ ਉਨ੍ਹਾਂ ਨੂੰ ਕੋਈ ਪੰਜਾਹਾਂ ਪੰਜਾਹਾਂ ਦੀ ਟੋਲੀ ਕਰ ਕੇ ਬਿਠਾਲ ਦਿਓ
ERVPA   ਉਥੇ ਪੰਜ ਹਜ਼ਾਰ ਦੇ ਕਰੀਬ ਆਦਮੀ ਇਕੱਤਰ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਲੋਕਾਂ ਨੂੰ ਕਹੋ ਕਿ ਉਹ ਪੰਜਾਹ-ਪੰਜਾਹ ਦਾ ਇੱਕ ਗੁਟ੍ਟ ਬਣਾਕੇ ਪੰਗਤਾਂ ਵਿੱਚ ਬੈਠ ਜਾਣ।”
IRVPA   ਉਸ ਨੇ ਆਪਣੇ ਚੇਲਿਆਂ ਨੂੰ ਆਖਿਆ ਜੋ ਉਨ੍ਹਾਂ ਨੂੰ ਪੰਜਾਹਾਂ-ਪੰਜਾਹਾਂ ਦੀ ਟੋਲੀ ਕਰ ਕੇ ਬਿਠਾ ਦਿਓ।