Bible Language

Luke 9:19 (KJV) King James Version

Versions

PAV   ਤਾਂ ਉਨ੍ਹਾਂ ਉੱਤਰ ਦਿੱਤਾ ਕਿ ਯੂਹੰਨਾ ਬਪਤਿਸਮਾ ਦੇਣ ਵਾਲਾ, ਪਰ ਹੋਰ ਏਲੀਯਾਹ ਅਤੇ ਹੋਰ ਭਈ ਅਗਲਿਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ
ERVPA   ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹਡ਼ਾ ਦੁਬਾਰਾ ਜੀਵਨ ਵਿੱਚ ਗਿਆ ਹੈ।
IRVPA   ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪਹਿਲਿਆਂ ਨਬੀਆਂ ਵਿੱਚੋਂ ਜ਼ਿੰਦਾ ਹੋਇਆ ਨਬੀ।