Bible Language

Luke 9:3 (KJV) King James Version

Versions

PAV   ਉਸ ਨੇ ਉਨ੍ਹਾਂ ਆਖਿਆ ਕਿ ਤੁਸੀਂ ਰਾਹ ਦੇ ਲਈ ਕੁਝ ਨਾ ਲਾਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ, ਨਾ ਦੋ ਕੁੜਤੇ ਰੱਖੋ
ERVPA   ਅਤੇ ਉਸਨੇ ਰਸੂਲਾਂ ਨੂੰ ਆਖਿਆ, “ਜਦੋਂ ਤੁਸੀਂ ਸਫ਼ਰ ਕਰੋ ਤਾਂ ਰਾਹ ਲਈ ਕੁਝ ਨਾ ਲਵੋ, ਨਾ ਕੋਈ ਸੋਟੀ, ਨਾ ਝੋਲਾ ਨਾ ਰੋਟੀ ਅਤੇ ਨਾ ਹੀ ਪੈਸੇ। ਸਿਰਫ਼ ਜੋ ਕੱਪਡ਼ੇ ਤੁਸੀਂ ਪਾਏ ਹੋਏ ਹਨ ਉਹੀ ਸਫ਼ਰ ਵਿੱਚ ਲੈਕੇ ਜਾਵੋ।
IRVPA   ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਰਾਹ ਦੇ ਲਈ ਕੁਝ ਨਾ ਲਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ ਅਤੇ ਨਾ ਦੋ ਕੁੜਤੇ ਰੱਖੋ।