Bible Language

Luke 9:37 (KJV) King James Version

Versions

PAV   ਅਗਲੇ ਦਿਨ ਐਉਂ ਹੋਇਆ ਕਿ ਜਾਂ ਓਹ ਪਹਾੜੋਂ ਉੱਤਰੇ ਤਾਂ ਵੱਡੀ ਭੀੜ ਉਸ ਨੂੰ ਮਿਲੀ
ERVPA   ਅਗਲੇ ਦਿਨ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਪਹਾਡ਼ੀ ਤੋਂ ਵਾਪਸ ਪਰਤ ਆਏ। ਲੋਕਾਂ ਦਾ ਇੱਕ ਵੱਡਾ ਸਮੂਹ ਯਿਸੂ ਨੂੰ ਮਿਲਿਆ।
IRVPA   ਅਗਲੇ ਦਿਨ ਇਹ ਹੋਇਆ ਕਿ ਜਦ ਉਹ ਪਹਾੜੋਂ ਉਤਰੇ ਤਾਂ ਵੱਡੀ ਭੀੜ ਉਨ੍ਹਾਂ ਨੂੰ ਮਿਲੀ।