Bible Language

Malachi 1:8 (KJV) King James Version

Versions

PAV   ਜਦ ਤੁਸੀਂ ਅੰਨ੍ਹੇ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ‍ਕੁਝ ਬੁਰਿਆਈ ਨਹੀਂ, ਜਦ ਲੰਙੇ ਯਾ ਬਿਮਾਰ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ! ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੈਥੋਂ ਖੁਸ਼ ਹੋਵੇਗਾ ਯਾ ਕੀ ਤੇਰੇ ਚਿਹਰੇ ਨੂੰ ਉਹ ਆਦਰ ਦੇਵੇਗਾॽ ਸੈਨਾਂ ਦਾ ਯਹੋਵਾਹ ਦਾ ਫਰਮਾਨ ਹੈ
IRVPA   ਜਦ ਤੁਸੀਂ ਅੰਨ੍ਹੇ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ, ਜਦ ਲੰਗੜੇ ਜਾਂ ਬਿਮਾਰ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ!” ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੇਰੇ ਕੋਲੋਂ ਖੁਸ਼ ਹੋਵੇਗਾ ਜਾਂ ਕੀ ਉਹ ਤੈਨੂੰ ਆਦਰ ਦੇਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ।