Bible Language

Malachi 2:14 (KJV) King James Version

Versions

PAV   ਤੁਸੀਂ ਆਖਦੇ ਹੋ, ਕੀ ਸਬੱਬ ਹੈॽ ਸੱਬਬ ਇਹ ਹੈ ਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਤੀਵੀਂ ਵਿੱਚ ਗਵਾਹ ਹੈ ਕਿਉਂ ਜੋ ਤੈਂ ਉਸ ਦੇ ਨਾਲ ਬੇਪਰਤੀਤੀ ਕੀਤੀ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਤੀਵੀਂ ਹੈ
IRVPA   ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ।