Bible Language

Malachi 2:2 (KJV) King James Version

Versions

PAV   ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੀ ਉਪਮਾ ਨੂੰ ਮਨ ਵਿੱਚ ਨਾ ਰੱਖੋਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਏਸ ਲਈ ਜੋ ਤੁਸਾਂ ਉਸ ਨੂੰ ਮਨ ਉੱਤੇ ਨਾ ਰੱਖਿਆ ਮੈਂ ਸਰਾਪ ਦੇ ਚੁੱਕਾਂ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ
IRVPA   ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ, ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਇਸ ਲਈ ਜੋ ਤੁਸੀਂ ਉਸ ਨੂੰ ਮਨ ਵਿੱਚ ਨਾ ਰੱਖਿਆ ਮੈਂ ਸਰਾਪ ਦੇ ਚੁੱਕਾ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ।