Bible Language

Malachi 4:3 (KJV) King James Version

Versions

PAV   ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਓਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ
IRVPA   ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਇਹ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।