Bible Language

Mark 10:29 (KJV) King James Version

Versions

PAV   ਯਿਸੂ ਨੇ ਆਖਿਆ, ਮੈਂ ਤੁਹਾਨੂੰ ਸਤ ਆਖਦਾ ਹਾਂ, ਅਜੇਹਾ ਕੋਈ ਨਹੀਂ ਜਿਹ ਨੇ ਘਰ ਯਾ ਭਾਈਆਂ ਯਾ ਭੈਣਾਂ ਯਾ ਮਾਂ ਯਾ ਪਿਉ ਯਾ ਬਾਲ ਬੱਚਿਆਂ ਯਾ ਜਮੀਨਾਂ ਨੂੰ ਮੇਰੇ ਅਤੇ ਇੰਜੀਲ ਦੇ ਲਈ ਛੱਡਿਆ ਹੋਵੇ
ERVPA   ਉਸਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼-ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵਧ ਪ੍ਰਾਪਤ ਕਰੇਗਾ।
IRVPA   ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ।