Bible Language

Mark 10:49 (KJV) King James Version

Versions

PAV   ਤਦ ਯਿਸੂ ਨੇ ਖੜੋ ਕੇ ਕਿਹਾ, ਉਹ ਨੂੰ ਸੱਦ ਲਿਆਓ। ਸੋ ਉਨ੍ਹਾਂ ਉਸ ਅੰਨੇ ਨੂੰ ਇਹ ਕਹਿ ਕੇ ਸੱਦਿਆ ਭਈ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ
ERVPA   ਯਿਸੂ ਉਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”
IRVPA   ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ।