Bible Language

Mark 11:13 (KJV) King James Version

Versions

PAV   ਅਤੇ ਦੂਰੋਂ ਪੱਤਿਆਂ ਵਾਲਾ ਹੰਜੀਰ ਦਾ ਇੱਕ ਬਿਰਛ ਵੇਖ ਕੇ ਉਹ ਗਿਆ ਜੋ ਕੀ ਜਾਣੀਏ ਉਸ ਤੋਂ ਕੁਝ ਲੱਭੇ ਪਰ ਜਾਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਬਿਨਾ ਹੋਰ ਕੁਝ ਨਾ ਪਾਇਆ ਕਿਉਂਕਿ ਹੰਜੀਰਾਂ ਦੀ ਰੁੱਤ ਨਾ ਸੀ
ERVPA   ਉਸਨੇ ਥੋਡ਼ੀ ਵਿਥ ਤੇ ਇੱਕ ਪਤਿਆਂ ਵਾਲਾ ਅੰਜੀਰ ਦਾ ਦ੍ਰਖਤ ਵੇਖਿਆ। ਉਹ ਦ੍ਰਖਤ ਦੇ ਕੋਲ ਗਿਆ, ਇਹ ਵੇਖਾਣ ਲਈ ਕਿ ਕੀ ਇਸ ਤੇ ਕੋਈ ਫ਼ਲ ਲੱਗਾ ਹੋਇਆ ਹੈ। ਪਰ ਉਸਨੇ ਵੇਖਿਆ ਉਸਤੇ ਕੋਈ ਅੰਜੀਰ ਨਹੀਂ ਸੀ, ਸਿਰਫ਼ ਪਤ੍ਤੇ ਹੀ ਸਨ। ਕਿਉਂਕਿ ਅਜੇ ਅੰਜੀਰ ਲੱਗਣ ਦਾ ਮੌਸਮ ਨਹੀਂ ਸੀ।
IRVPA   ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ਼ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੀ ਰੁੱਤ ਨਹੀਂ ਸੀ।