Bible Language

Mark 11:20 (KJV) King James Version

Versions

PAV   ਸਵੇਰ ਨੂੰ ਜਾਂ ਓਹ ਉੱਧਰ ਦੀ ਲੰਘੇ ਤਾਂ ਡਿੱਠਾ ਜੋ ਉਹ ਹੰਜੀਰ ਦਾ ਬਿਰਛ ਜੜ੍ਹੋਂ ਸੁੱਕ ਗਿਆ ਹੈ
ERVPA   ਅਗਲੀ ਸਵੇਰ, ਜਦ ਯਿਸੂ ਆਪਣੇ ਚੇਲਿਆਂ ਨਾਲ ਜਾ ਰਿਹਾ ਸੀ, ਉਨ੍ਹਾਂ ਨੇ ਉਹ ਰੁੱਖ ਵੇਖਿਆ ਜਿਸਨੂੰ ਯਿਸੂ ਨੇ ਪਿਛਲੇ ਦਿਨ ਸਰਾਪ ਦਿੱਤਾ ਸੀ। ਉਹ ਸੁੱਕ ਗਿਆ ਸੀ ਅਤੇ ਉਸ ਦੀਆਂ ਜਢ਼ਾ ਵੀ ਸਡ਼ ਗਈਆਂ ਸਨ।
IRVPA   {ਸੁੱਕੇ ਹੰਜ਼ੀਰ ਦੇ ਰੁੱਖ ਤੋਂ ਸਿੱਖਿਆ} (ਮੱਤੀ 21:20-22) PS ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ।