Bible Language

Mark 13:11 (KJV) King James Version

Versions

PAV   ਪਰ ਜਾਂ ਤੁਹਾਨੂੰ ਲੈ ਜਾਕੇ ਹਵਾਲੇ ਕਰਨ, ਅੱਗੋਂ ਹੀ ਚਿੰਤਾ ਨਾ ਕਰਨੀ ਭਈ ਅਸੀਂ ਕੀ ਆਖਾਂਗੇ ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਕਹਿਣਾ ਕਿਉਂਕਿ ਕਹਿਣ ਵਾਲੇ ਤੁਸੀਂ ਨਹੀਂ ਹੋ ਪਰ ਪਵਿੱਤ੍ਰ ਆਤਮਾ ਹੈ
ERVPA   ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪ੍ਰਭੂ ਇਲਹਾਮ ਕਰੇ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।
IRVPA   ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।