Bible Language

Mark 13:28 (KJV) King James Version

Versions

PAV   ਫੇਰ ਹੰਜੀਰ ਦੇ ਬਿਰਛ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਾਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆਈ ਹੈ
ERVPA   “ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪਤ੍ਤੇ ਉਗ੍ਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ।
IRVPA   {ਹੰਜ਼ੀਰ ਦੇ ਰੁੱਖ ਦਾ ਉਦਾਹਰਣ} (ਮੱਤੀ 24:32-35; ਲੂਕਾ 21:29-33) PS ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀਆਂ ਟਹਿਣੀਆਂ ਨਰਮ ਹੁੰਦੀਆਂ ਹਨ, ਅਤੇ ਪੱਤੇ ਫੁੱਟਦੇ ਹਨ ਤਾਂ ਤੁਸੀਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਗਈ ਹੈ।