Bible Language

Mark 13:30 (KJV) King James Version

Versions

PAV   ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਦ ਤੋੜੀ ਏਹ ਸਭ ਗੱਲਾਂ ਨਾ ਹੋ ਲੈਣ ਇਹ ਪੀੜੀ ਬੀਤ ਨਾ ਜਾਵੇਗੀ
ERVPA   ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਹ ਸਭ ਗੱਲਾਂ ਇਸ ਪੀਢ਼ੀ ਦੇ ਜਿਉਂਦੇ ਜੀ ਵਾਪਰਨਗੀਆਂ।
IRVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਲੈਣ ਇਹ ਪੀੜ੍ਹੀ ਬੀਤ ਨਾ ਜਾਵੇਗੀ।