Bible Language

Mark 14:11 (KJV) King James Version

Versions

PAV   ਅਤੇ ਓਹ ਸੁਣ ਕੇ ਆਨੰਦ ਹੋਏ ਅਰ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ।।
ERVPA   ਪ੍ਰਧਾਨ ਜਾਜਕ ਇਹ ਸੁਣਾਕੇ ਬਡ਼ਾ ਖੁਸ਼ ਹੋਏ ਅਤੇ ਇਸ ਬਦਲੇ ਉਸਨੂੰ ਰੁਪਏ ਦੇਣ ਦਾ ਵਾਅਦਾ ਕੀਤਾ। ਇਸ ਲਈ ਉਹ ਉਸਨੂੰ ਫ਼ਡ਼ਵਾਉਣ ਦਾ ਮੌਕਾ ਵੇਖ ਰਿਹਾ ਸੀ।
IRVPA   ਅਤੇ ਉਹ ਇਹ ਸੁਣ ਕੇ ਅਨੰਦ ਹੋਏ ਅਤੇ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰ੍ਹਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ। PS