Bible Language

Mark 14:31 (KJV) King James Version

Versions

PAV   ਪਰ ਉਹ ਨੇ ਵੱਡੇ ਹਠ ਨਾਲ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਭੀ ਪਵੇ ਤਾਂ ਭੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰਾਂ ਬੋਲੇ।।
ERVPA   ਪਰ ਪਤਰਸ ਨੇ ਬਡ਼ੀ ਦ੍ਰਿਢ਼ਤਾ ਨਾਲ ਕਿਹਾ, “ਮੈਂ ਇਹ ਕਦੇ ਵੀ ਨਹੀਂ ਕਹਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਉਸਨੂੰ ਇੰਝ ਹੀ ਆਖਿਆ।
IRVPA   ਪਰ ਉਹ ਨੇ ਜੋਰ ਦੇ ਕੇ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰ੍ਹਾਂ ਬੋਲੇ। PS