Bible Language

Mark 14:32 (KJV) King James Version

Versions

PAV   ਫੇਰ ਓਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੀਕਰ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ
ERVPA   ਫ਼ੇਰ ਯਿਸੂ ਆਤੇ ਉਸਦੇ ਚੇਲੇ ਗਥਸਮਨੀ ਨਾਂ ਦੀ ਇੱਕ ਜਗ੍ਹਾ ਤੇ ਗਏ ਅਤੇ ਉਸਨੇ ਜਾਕੇ ਆਪਣੇ ਚੇਲਿਆਂ ਨੂੰ ਕਿਹਾ, “ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਇਥੇ ਬੈਠੋ।”
IRVPA   {ਗਥਸਮਨੀ ਵਿੱਚ ਪ੍ਰਾਰਥਨਾ} (ਮੱਤੀ 26:36-40; ਲੂਕਾ 22:39-46) PS ਫੇਰ ਉਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ।