Bible Language

Mark 14:36 (KJV) King James Version

Versions

PAV   ਅਤੇ ਓਨ ਆਖਿਆ, ਅੱਬਾ, ਹੇ ਪਿਤਾ, ਤੈਥੋਂ ਸੱਭੋ ਕੁਝ ਹੋ ਸੱਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦਿਹ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ
ERVPA   ਉਸਨੇ ਪ੍ਰਾਰਥਨਾ ਕੀਤੀ, “ਅਬ੍ਬਾ, ਹੇ ਪਿਤਾ, ਤੂੰ ਸਭ ਕੁਝ ਕਰ ਸਕਦਾ ਹੈਂ। ਇਹ ਦੁਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਹੇ ਪ੍ਰਭੂ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।”
IRVPA   ਅਤੇ ਉਸ ਨੇ ਆਖਿਆ, ਅੱਬਾ, ਹੇ ਪਿਤਾ, ਤੇਰੇ ਕੋਲੋਂ ਸੱਭੋ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ।