Bible Language

Mark 14:6 (KJV) King James Version

Versions

PAV   ਪਰ ਯਿਸੂ ਨੇ ਆਖਿਆ, ਇਹ ਨੂੰ ਛੱਡ ਦਿਓ, ਕਿਉਂ ਇਹ ਨੂੰ ਕੋਸਦੇ ਹੋ? ਉਸ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।
ERVPA   ਯਿਸੂ ਨੇ ਆਖਿਆ, “ਤੁਸੀਂ ਉਸਨੂੰ ਇਕੱਲਾ ਛੱਡ ਦਿਉ। ਤੁਸੀਂ ਉਸਨੂੰ ਪਰੇਸ਼ਾਨ ਨਾ ਕਰੋ? ਉਸਨੇ ਮੇਰੇ ਲਈ ਬਹੁਤ ਚੰਗਾ ਕੰਮ ਕੀਤਾ ਹੈ।
IRVPA   ਪਰ ਯਿਸੂ ਨੇ ਆਖਿਆ, ਇਸ ਨੂੰ ਛੱਡ ਦਿਓ, ਕਿਉਂ ਇਸ ਨੂੰ ਸਤਾਉਂਦੇ ਹੋ? ਉਸ ਨੇ ਤਾਂ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।