Bible Language

Mark 14:65 (KJV) King James Version

Versions

PAV   ਅਤੇ ਕਿੰਨੇ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਅਗੰਮ ਦੀ ਖਬਰ ਦਿਹ! ਅਰ ਸਿਪਾਹੀਆਂ ਨੇ ਉਹ ਨੂੰ ਲੈ ਕੇ ਚੁਪੇੜਾਂ ਮਾਰੀਆਂ।।
ERVPA   ਕੁਝ ਲੋਕਾਂ ਨੇ ਉਸ ਉੱਪਰ ਥੁਕਿਆ ਅਤੇ ਕੁਝ ਨੇ ਉਸਦੇ ਚਿਹਰੇ ਨੂੰ ਢਕਕੇ ਉਸਨੂੰ ਮੁੱਕੇ ਮਾਰੇ ਅਤੇ ਕਿਹਾ, “ਸਾਨੂੰ ਵਿਖਾ ਕਿ ਤੂੰ ਨਬੀ ਹੈ!” ਫ਼ਿਰ ਸਿਪਾਹੀ ਉਸਨੂੰ ਦੂਰ ਲੈ ਗਏ ਅਤੇ ਉਸਨੂੰ ਕੁਟਿਆ।
IRVPA   ਅਤੇ ਬਹੁਤ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ। ਮੱਤੀ 26:69-75; ਲੂਕਾ 22:56-62; ਯੂਹੰਨਾ 18:15-18, 25-27 PEPS