Bible Language

Mark 14:9 (KJV) King James Version

Versions

PAV   ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਖੁਸ਼ ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਵੀ ਇਹ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।।
ERVPA   ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਸਾਰੀ ਦੁਨੀਆਂ ਵਿੱਚ ਜਿਥੇ ਕਿਤੇ ਖੁਸ਼-ਖਬਰੀ ਦਾ ਪ੍ਰਚਾਰ ਹੋਵੇਗਾ, ਉਥੇ ਜੋ ਇਸਨੇ ਕੀਤਾ ਹੈ, ਉਹ ਵੀ ਕਿਹਾ ਜਾਵੇਗ਼ਾ। ਅਤੇ ਲੋਕ ਇਸਨੂੰ ਯਾਦ ਰੱਖਣਗੇ।”
IRVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ। PS