Bible Language

Mark 16:16 (KJV) King James Version

Versions

PAV   ਜਿਹੜਾ ਨਿਹਚਾ ਕਰੇ ਅਤੇ ਬਪਤਿਸਮਾ ਲਵੇ ਅਤੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ
ERVPA   ਜੋ ਕੋਈ ਵੀ ਵਿਸ਼ਵਾਸ ਕਰੇਗਾ ਅਤੇ ਬਪਤਿਸਮਾ ਲਵੇਗਾ ਬਚਾਇਆ ਜਾਵੇਗਾ, ਅਤੇ ਜੋ ਕੋਈ ਵਿਸ਼ਵਾਸ ਨਹੀਂ ਕਰੇਗਾ ਉਸਨੂੰ ਦੰਡ ਦਿੱਤਾ ਜਾਵੇਗਾ।
IRVPA   ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।