Bible Language

Mark 3:14 (KJV) King James Version

Versions

PAV   ਅਰ ਉਹ ਨੇ ਬਾਰਾਂ ਪੁਰਸ਼ ਠਹਿਰਾਏ ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ ਭਈ ਪਰਚਾਰ ਕਰਨ
ERVPA   ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸਕੇ।
IRVPA   ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ।