Bible Language

Mark 3:20 (KJV) King James Version

Versions

PAV   ਉਹ ਘਰ ਆਇਆ ਅਰ ਫਿਰ ਐੱਨੀ ਭੀੜ ਇੱਕਠੀ ਹੋਈ ਜੋ ਓਹ ਰੋਟੀ ਵੀ ਨਾ ਖਾ ਸਕੇ
ERVPA   ਫ਼ਿਰ ਯਿਸੂ ਘਰ ਆਇਆ। ਪਰ ਫ਼ਿਰ ਇੰਨੀ ਵੱਡੀ ਭੀਡ਼ ਇਕਠੀ ਹੋ ਗਈ ਕਿ ਯਿਸੂ ਅਤੇ ਉਸਦੇ ਚੇਲੇ ਰੋਟੀ ਵੀ ਨਾ ਖਾ ਸਕੇ।
IRVPA   {ਯਿਸੂ ਅਤੇ ਬਆਲਜ਼ਬੂਲ} (ਮੱਤੀ 12:22-32; ਲੂਕਾ 11:14-23; 12:10) PS ਯਿਸੂ ਆਪਣੇ ਘਰ ਆਇਆ ਅਤੇ ਫੇਰ ਐਨੀ ਵੱਡੀ ਭੀੜ ਇਕੱਠੀ ਹੋ ਗਈ, ਜੋ ਉਹ ਰੋਟੀ ਵੀ ਨਾ ਖਾ ਸਕੇ।