Bible Language

Mark 4:13 (KJV) King James Version

Versions

PAV   ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕਿ ਤੁਸੀਂ ਇਹ ਦ੍ਰਿਸ਼ਟਾਂਤ ਨਹੀਂ ਸਮਝਦੇ? ਤਾਂ ਸਾਰੀਆਂ ਦ੍ਰਿਸ਼ਟਾਂਤਾ ਨੂੰ ਕਿੱਕੁਰ ਸਮਝੋਗੇ?
ERVPA   ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ?
IRVPA   {ਬੀਜ ਬੀਜਣ ਵਾਲੇ ਦੇ ਦ੍ਰਿਸ਼ਟਾਂਤ ਦੀ ਵਿਆਖਿਆ} (ਮੱਤੀ 13:18-23; ਲੂਕਾ 8:11-15) PS ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਂਗੇ?