Bible Language

Mark 4:16 (KJV) King James Version

Versions

PAV   ਅਤੇ ਇਸੇ ਤਰ੍ਹਾਂ ਜਿਹੜੇ ਪਥਰੇਲਿਆਂ ਥਾਵਾਂ ਵਿੱਚ ਬੀਜੇ ਜਾਂਦੇ ਸੋ ਓਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ
ERVPA   ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹਡ਼ੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ।
IRVPA   ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ।