Bible Language

Mark 4:33 (KJV) King James Version

Versions

PAV   ਉਹ ਇਹੋ ਜਿਹੇ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰਾਂ ਓਹ ਸੁਣ ਸੱਕਦੇ ਸਨ
ERVPA   ਯਿਸੂ ਨੇ ਅਜਿਹੇ ਕਈ ਦ੍ਰਿਸ਼ਟਾਂਤ ਉਨ੍ਹਾਂ ਨੂੰ ਪ੍ਰਚਾਰ ਕਰਦੇ ਸਮੇਂ ਦਿੱਤੇ। ਯਿਸੂ ਨੇ ਉਨ੍ਹਾਂ ਨੂੰ ਉਨੇ ਹੀ ਉਪਦੇਸ਼ ਦਿੱਤੇ ਜਿੰਨੇ ਵਧ ਤੋਂ ਵਧ ਉਹ ਸਮਝਣ ਯੋਗ ਸਨ।
IRVPA   ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ।