Bible Language

Mark 4:37 (KJV) King James Version

Versions

PAV   ਤਦ ਵੱਡੀ ਹਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਪੁਰ ਐਥੋਂ ਤੀਕਰ ਲੱਗ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ
ERVPA   ਤਦ ਝੀਲ ਤੇ ਭਿਆਨਕ ਹਨੇਰੀ ਵਗ੍ਹੀ। ਲਹਿਰਾਂ ਬੇਡ਼ੀ ਦੇ ਨਾਲ ਵਜ੍ਜ ਰਹੀਆਂ ਸਨ। ਬੇਡ਼ੀ ਪਾਣੀ ਨਾਲ ਭਰ ਚੱਲੀ ਸੀ।
IRVPA   ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ।