Bible Language

Mark 7:10 (KJV) King James Version

Versions

PAV   ਕਿਉਂਕਿ ਮੂਸਾ ਨੇ ਕਿਹਾ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਯਾ ਮਾਤਾ ਨੂੰ ਮੰਦਾ ਬੋਲੇ ਉਹ ਜਾਨੋਂ ਮਾਰਿਆ ਜਾਵੇ
ERVPA   ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸਨੂੰ ਮਾਰਿਆ ਜਾਣਾ ਚਾਹੀਦਾ ਹੈ।”
IRVPA   ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।