Bible Language

Mark 8:11 (KJV) King James Version

Versions

PAV   ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਆਕਾਸ਼ ਵਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਨਾਲ ਝਗੜਾ ਕਰਨ ਲੱਗੇ
ERVPA   ਫ਼ਰੀਸੀ ਯਿਸੂ ਕੋਲ ਆਏ ਅਤੇ ਉਸਨੂੰ ਕੁਝ ਸਵਾਲ ਕੀਤੇ। ਉਹ ਯਿਸੂ ਨੂੰ ਪਰਤਿਆਉਣਾ ਚਾਹੁੰਦੇ ਸਨ ਇਸੇ ਲਈ ਉਨ੍ਹਾਂ ਨੇ ਉਸਨੂੰ ਕਿਹਾ, ‘ਇਹ ਦੱਸਣ ਲਈ, ਤੂੰ ਕੋਈ ਕਰਿਸ਼ਮਾ ਕਰਕੇ ਵਿਖਾ ਕਿ ਉਹ ਪਰਮੇਸ਼ੁਰ ਵੱਲੋਂ ਹੈ।’
IRVPA   {ਫ਼ਰੀਸੀ ਸਵਰਗੀ ਚਿੰਨ੍ਹ ਦੀ ਮੰਗ ਕਰਦੇ ਹਨ} (ਮੱਤੀ 16:1-4) PS ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।