Bible Language

Mark 8:14 (KJV) King James Version

Versions

PAV   ਓਹ ਰੋਟੀ ਲੈਣੀ ਭੁੱਲ ਗਏ ਸਨ ਅਰ ਬੇੜੀ ਵਿੱਚ ਇਕ ਰੋਟੀ ਦੇ ਬਿਨਾ ਉਨ੍ਹਾਂ ਕੋਲ ਹੋਰ ਕੁਝ ਨਾ ਸੀ
ERVPA   ਚੇਲਿਆਂ ਕੋਲ ਬੇਡ਼ੀ ਵਿੱਚ ਸਿਰਫ਼ ਇੱਕੋ ਹੀ ਰੋਟੀ ਸੀ, ਚੇਲੇ ਆਪਣੇ ਨਾਲ ਰੋਟੀ ਲਿਆਉਣੀ ਭੁੱਲ ਗਏ ਸਨ।
IRVPA   {ਫ਼ਰੀਸੀਆਂ ਅਤੇ ਹੇਰੋਦੇਸ ਦਾ ਖ਼ਮੀਰ} (ਮੱਤੀ 16:5-12) PS ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ।