Bible Language

Mark 8:15 (KJV) King James Version

Versions

PAV   ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਕਿ ਖਬਰਦਾਰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!
ERVPA   ਯਿਸੂ ਨੇ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਅਤੇ ਆਖਿਆ, “ਸਾਵਧਾਨ ਰਹੋ ਅਤੇ ਆਪਣੇ-ਆਪ ਨੂੰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖਮੀਰ ਤੋਂ ਬਚਾਓ!”
IRVPA   ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!