Bible Language

Mark 8:16 (KJV) King James Version

Versions

PAV   ਤਦ ਓਹ ਆਪੋ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਭਈ ਸਾਡੇ ਕੋਲ ਰੋਟੀ ਜੋ ਨਹੀਂ
ERVPA   ਚੇਲਿਆਂ ਨੇ ਆਪਸ ਵਿੱਚ ਇਸ ਗੱਲ ਤੇ ਵਿਚਾਰ ਕੀਤਾ ਅਤੇ ਕਿਹਾ, “ਉਸਨੇ ਇਹ ਇਸਲਈ ਆਖਿਆ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”
IRVPA   ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ।