Bible Language

Mark 8:19 (KJV) King James Version

Versions

PAV   ਜਦ ਮੈਂ ਓਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸਾਂ ਟੁਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨਾਂ ਉਸ ਨੂੰ ਆਖਿਆ, ਬਾਰਾਂ
ERVPA   ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕਡ਼ਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ? ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।”
IRVPA   ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ।