Bible Language

Mark 8:20 (KJV) King James Version

Versions

PAV   ਅਤੇ ਜਦ ਸੱਤ ਰੋਟੀਆਂ ਚੋਹੁੰ ਹਜ਼ਾਰਾਂ ਲਈ ਤੋੜੀਆਂ ਤਦ ਤੁਸਾਂ ਟੁਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਉਸ ਨੂੰ ਆਖਿਆ, ਸੱਤ
ERVPA   “ਅਤੇ ਯਾਦ ਕਰੋ ਜਦੋਂ ਮੈਂ ਸੱਤ ਰੋਟੀਆਂ ਨੂੰ ਵੰਡਕੇ ਚਾਰ ਹਜ਼ਾਰ ਲੋਕਾਂ ਵਿੱਚ ਵੰਡਿਆ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਦੇ ਟੁਕਡ਼ਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਸਨ?” ਚੇਲਿਆਂ ਨੇ ਉੱਤਰ ਦਿੱਤਾ, “ਅਸੀਂ ਸੱਤ ਟੋਕਰੀਆਂ ਭਰੀਆਂ ਸਨ।”
IRVPA   ਅਤੇ ਜਦ ਸੱਤ ਰੋਟੀਆਂ ਚਾਰ ਹਜ਼ਾਰ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਨੇ ਉਸ ਨੂੰ ਆਖਿਆ, ਸੱਤ।