Bible Language

Mark 8:28 (KJV) King James Version

Versions

PAV   ਤਾਂ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ
ERVPA   ਚੇਲਿਆਂ ਨੇ ਆਖਿਆ, “ਕੁਝ ਲੋਕ ਆਖਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ ਤੇ ਕੁਝ ਆਖਦੇ ਹਨ ਤੂੰ ਏਲੀਯਾਹ ਹੈਂ। ਅਤੇ ਕੁਝ ਆਖਦੇ ਹਨ ਕਿ ਤੂੰ ਨਬੀਆਂ ਵਿੱਚੋਂ ਹੈ।”
IRVPA   ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ।