Bible Language

Mark 8:3 (KJV) King James Version

Versions

PAV   ਜੇ ਮੈਂ ਉਨ੍ਹਾਂ ਨੂੰ ਘਰਾਂ ਵੱਲ ਭੁੱਖਿਆਂ ਤੋਰ ਦਿਆਂ ਤਾਂ ਉਹ ਰਸਤੇ ਵਿੱਚ ਨਿਤਾਣੇ ਹੋ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ
ERVPA   ਜੇਕਰ ਮੈਂ ਇਨ੍ਹਾਂ ਨੂੰ ਭੁਖਿਆਂ ਭੇਜਦਾ ਹਾਂ। ਇਹ ਰਾਹ ਵਿੱਚ ਹੀ ਬੇਹੋਸ਼ ਹੋ ਜਾਣਗੇ। ਕੁਝ ਲੋਕ ਇਨ੍ਹਾਂ ਵਿੱਚੋਂ ਇਥੋਂ ਕਾਫ਼ੀ ਦੂਰ ਰਹਿੰਦੇ ਹਨ।”
IRVPA   ਜੇ ਮੈਂ ਉਨ੍ਹਾਂ ਨੂੰ ਘਰ ਵੱਲ ਭੁੱਖਿਆਂ ਹੀ ਤੋਰ ਦੇਵਾਂ ਤਾਂ ਉਹ ਰਸਤੇ ਵਿੱਚ ਥੱਕ-ਹਾਰ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ।