Bible Language

Mark 8:34 (KJV) King James Version

Versions

PAV   ਤਦ ਉਹ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
ERVPA   ਤਦ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਸਦੇ ਚੇਲੇ ਵੀ ਉਸਦੇ ਨਾਲ ਸਨ। ਉਸਨੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਮੇਰੇ ਪਿਛੇ ਚੱਲਣਾ ਚਾਹੁੰਦਾ ਹੈ, ਉਸਨੂੰ ਉਹ ਛੱਡਣਾ ਪਵੇਗਾ ਜੋ ਉਹ ਚਾਹੁੰਦਾ ਹੈ ਅਤੇ ਉਹ ਆਪਣੀ ਸਲੀਬ ਚੁੱਕ ਕੇ ਮੇਰੇ ਪਿਛੇ ਚੱਲੇ।
IRVPA   {ਯਿਸੂ ਦੇ ਪਿੱਛੇ ਚੱਲਣ ਦਾ ਅਰਥ} (ਮੱਤੀ 16:24-28; ਲੂਕਾ 9:23-27) PS ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।