Bible Language

Matthew 11:16 (KJV) King James Version

Versions

PAV   ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਨੂੰ ਕਿਹ ਦੇ ਵਰਗਾ ਦੱਸਾ? ਏਹ ਉਨ੍ਹਾਂ ਨੀਂਗਰਾਂ ਵਰਗੇ ਹਨ ਜਿਹੜੇ ਬਜਾਰਾਂ ਵਿੱਚ ਬੈਠੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,
ERVPA   “ਮੈਂ ਇਸ ਪੀਢ਼ੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬਚਿਆਂ ਵਰਗੇ ਹਨ ਜੋ ਕਿ ਬਚਿਆਂ ਦਾ ਇੱਕ ਧਡ਼ਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧਡ਼ੇ ਨੂੰ ਆਵਾਜ਼ ਮਾਰਕੇ ਆਖਦੇ ਹਨ,
IRVPA   ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,