Bible Language

Matthew 11:29 (KJV) King James Version

Versions

PAV   ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੈਥੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗ਼ਰੀਬ ਹਾਂ ਅਤੇ ਤੁਸੀਂ ਆਪਣਿਆਂ ਜੀਆਂ ਵਿੱਚ ਅਰਾਮ ਪਾਓਗੇ
ERVPA   ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮੇ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।
IRVPA   ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।