Bible Language

Matthew 17:12 (KJV) King James Version

Versions

PAV   ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਏਲੀਯਾਹ ਤਾਂ ਚੁੱਕਿਆ ਅਤੇ ਉਨ੍ਹਾਂ ਨੇ ਉਹ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਹ ਦੇ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਵੀ ਉਨ੍ਹਾਂ ਦੇ ਹੱਥੋਂ ਦੁਖ ਪਾਵੇਗਾ
ERVPA   ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਚੁਕਿਆ ਹੈ ਪਰ ਉਨ੍ਹਾਂ ਨੇ ਉਸਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁਖ ਪਾਵੇਗਾ।”
IRVPA   ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ।