Bible Language

Matthew 17:22 (KJV) King James Version

Versions

PAV   ਜਦ ਓਹ ਗਲੀਲ ਵਿੱਚ ਇੱਕਠੇ ਹੋਏ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ
ERVPA   ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ।
IRVPA   {ਦੂਸਰੀ ਵਾਰ ਯਿਸੂ ਦੀ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ} (ਮਰਕੁਸ 9:30-32; ਲੂਕਾ 9:43-45) PS ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।