Bible Language

Matthew 23:27 (KJV) King James Version

Versions

PAV   ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਏ! ਕਿਉਂ ਜੋ ਤੁਸੀਂ ਕਲੀ ਫੇਰੀਆਂ ਹੋਈਆਂ ਕਬਰਾਂ ਵਰਗੇ ਹੋ ਜਿਹੜੀਆਂ ਬਾਹਰੋਂ ਤਾਂ ਸੋਹੁਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਪਲੀਤੀ ਨਾਲ ਭਰੀਆਂ ਹੋਈਆਂ ਹਨ