Bible Language

Matthew 9:18 (KJV) King James Version

Versions

PAV   ਤਦ ਉਹ ਉਨ੍ਹਾਂ ਨੂੰ ਏਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਸਰਦਾਰ ਨੇ ਆਣ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ ਪਰ ਤੂੰ ਆਣ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜੀ ਪਵੇਗੀ